ਕਹਾਉਤਾਂ 12

ਇੱਕ ਨੌਕਰ ਦੇ ਨਾਲ ਇੱਕ ਆਮ ਵਿਅਕਤੀ ਹੋਣਾ ਬਿਹਤਰ ਹੈ ਉਹ ਉਸ ਨਾਲੋਂ ਉੱਤਮ ਹੈ ਜੋ ਆਪਣੇ ਆਪ ਨੂੰ ਦਿਖਾਉਂਦਾ ਹੈ, ਪਰ ਖਾਣ ਲਈ ਰੋਟੀ ਵੀ ਨਹੀਂ।

Proverbs 12:9 (UKJV) He that is despised, and has a servant, is better than he that honors himself, and lacks bread.

7ਦੁਸ਼ਟ ਉਜਾੜ ਦਿੱਤੇ ਜਾਂਦੇ ਹਨ ਅਤੇ ਉਹ ਹੋਰ ਨਹੀਂ ਰਹਿੰਦੇ, ਪਰ ਧਰਮੀ ਦਾ ਘਰ ਸਥਿਰ ਰਹਿੰਦਾ ਹੈ।

8ਮਨੁੱਖ ਦੀ ਪ੍ਰਸੰਸ਼ਾ ਉਸਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਅਤੇ ਵਿਗੜੇ ਹੋਏ ਮਨ ਵਾਲੇ ਨੂੰ ਤੁੱਛ ਜਾਣਿਆ ਜਾਂਦਾ ਹੈ।

9ਇੱਕ ਨੌਕਰ ਦੇ ਨਾਲ ਇੱਕ ਆਮ ਵਿਅਕਤੀ ਹੋਣਾ ਬਿਹਤਰ ਹੈ ਉਹ ਉਸ ਨਾਲੋਂ ਉੱਤਮ ਹੈ ਜੋ ਆਪਣੇ ਆਪ ਨੂੰ ਦਿਖਾਉਂਦਾ ਹੈ, ਪਰ ਖਾਣ ਲਈ ਰੋਟੀ ਵੀ ਨਹੀਂ।

10ਧਰਮੀ ਆਪਣੇ ਪਸ਼ੂਆਂ ਦੀਆਂ ਲੋੜਾਂ ਪੂਰੀਆਂ ਕਰਦੇ ਹਨ, ਪਰ ਦੁਸ਼ਟਾਂ ਦੇ ਚੰਗੇ ਕੰਮ ਬੇਰਹਿਮ ਹਨ।

11ਜਿਹੜੇ ਆਪਣੀ ਜ਼ਮੀਨ ਵਿੱਚ ਕੰਮ ਕਰਦੇ ਹਨ, ਉਨ੍ਹਾਂ ਕੋਲ ਬਹੁਤ ਸਾਰਾ ਭੋਜਨ ਹੋਵੇਗਾ, ਪਰ ਜੋ ਕਲਪਨਾਵਾਂ ਦਾ ਪਿੱਛਾ ਕਰਦੇ ਹਨ ਉਹਨਾਂ ਨੂੰ ਕੋਈ ਸਮਝ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.