ਕਹਾਉਤਾਂ 13

ਲੋਕ ਆਪਣੇ ਬੁੱਲ੍ਹਾਂ ਦੇ ਫਲ ਤੋਂ ਚੰਗੀਆਂ ਚੀਜ਼ਾਂ ਦਾ ਆਨੰਦ ਮਾਣਦੇ ਹਨ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।

Proverbs 13:2 (UKJV) A man shall eat good by the fruit of his mouth: but the soul of the transgressors shall eat violence.

1ਇੱਕ ਬੁੱਧਵਾਨ ਪੁੱਤਰ ਆਪਣੇ ਪਿਤਾ ਦੀ ਸਿੱਖਿਆ ਨੂੰ ਮੰਨਦਾ ਹੈ, ਪਰ ਮਜ਼ਾਕੀਆ ਝਿੜਕਾਂ ਨੂੰ ਨਹੀਂ ਸੁਣਦਾ।

2ਲੋਕ ਆਪਣੇ ਬੁੱਲ੍ਹਾਂ ਦੇ ਫਲ ਤੋਂ ਚੰਗੀਆਂ ਚੀਜ਼ਾਂ ਦਾ ਆਨੰਦ ਮਾਣਦੇ ਹਨ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।

3ਜਿਹੜੇ ਆਪਣੇ ਬੁੱਲ੍ਹਾਂ ਦੀ ਰਾਖੀ ਕਰਦੇ ਹਨ, ਉਹ ਆਪਣੀ ਜਾਨ ਦੀ ਰਾਖੀ ਕਰਦੇ ਹਨ, ਪਰ ਜੋ ਕਾਹਲੀ ਨਾਲ ਬੋਲਦੇ ਹਨ ਉਹ ਤਬਾਹ ਹੋ ਜਾਣਗੇ।

4ਆਲਸੀ ਦੀ ਭੁੱਖ ਕਦੇ ਨਹੀਂ ਭਰਦੀ, ਪਰ ਮਿਹਨਤੀ ਦੀ ਇੱਛਾ ਪੂਰੀ ਹੁੰਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.