ਕਹਾਉਤਾਂ 14

ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨ ਦੇ ਬੁੱਲ੍ਹ ਉਹਨਾਂ ਦੀ ਰੱਖਿਆ ਕਰਦੇ ਹਨ।

Proverbs 14:3 (UKJV) In the mouth of the foolish is a rod of pride: but the lips of the wise shall preserve them.

1ਬੁੱਧਵਾਨ ਔਰਤ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥਾਂ ਨਾਲ ਉਸ ਨੂੰ ਢਾਹ ਦਿੰਦੀ ਹੈ।

2ਜਿਹੜਾ ਯਾਹਵੇਹ ਤੋਂ ਡਰਦਾ ਹੈ ਉਹ ਸਿੱਧੀ ਚਾਲ ਚੱਲਦਾ ਹੈ, ਪਰ ਜਿਹੜੇ ਉਸ ਨੂੰ ਤੁੱਛ ਜਾਣਦੇ ਹਨ ਉਹ ਆਪਣੇ ਰਾਹਾਂ ਵਿੱਚ ਭਟਕਦੇ ਹਨ।

3ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨ ਦੇ ਬੁੱਲ੍ਹ ਉਹਨਾਂ ਦੀ ਰੱਖਿਆ ਕਰਦੇ ਹਨ।

4ਜਿੱਥੇ ਬਲਦ ਨਹੀਂ ਉੱਥੇ ਖੁਰਲੀ ਖਾਲੀ ਹੈ, ਪਰ ਬਲਦ ਦੇ ਬਲ ਨਾਲ ਭਰਪੂਰ ਫ਼ਸਲ ਹੁੰਦੀ ਹੈ।

5ਇੱਕ ਇਮਾਨਦਾਰ ਗਵਾਹ ਧੋਖਾ ਨਹੀਂ ਦਿੰਦਾ, ਪਰ ਝੂਠਾ ਗਵਾਹ ਝੂਠ ਬੋਲਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.