ਕਹਾਉਤਾਂ 15

ਲੋਭੀ ਆਪਣੇ ਘਰਾਂ ਵਿੱਚ ਤਬਾਹੀ ਲਿਆਉਂਦੇ ਹਨ, ਪਰ ਜਿਹੜਾ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ ਉਹ ਜਿਉਂਦਾ ਰਹੇਗਾ।

Proverbs 15:27 (UKJV) He that is greedy of gain troubles his own house; but he that hates gifts shall live.

25ਯਾਹਵੇਹ ਹੰਕਾਰੀ ਦੇ ਘਰ ਨੂੰ ਢਾਹ ਦਿੰਦਾ ਹੈ, ਪਰ ਉਹ ਵਿਧਵਾ ਦੀਆਂ ਸੀਮਾਵਾਂ ਦੇ ਪੱਥਰਾਂ ਨੂੰ ਥਾਂ ਤੇ ਰੱਖ ਦਿੰਦਾ ਹੈ।

26ਯਾਹਵੇਹ ਦੁਸ਼ਟ ਦੇ ਵਿਚਾਰਾਂ ਤੋਂ ਨਫ਼ਰਤ ਕਰਦਾ ਹੈ, ਪਰ ਕਿਰਪਾਲੂ ਬਚਨ ਉਸ ਦੀ ਨਿਗਾਹ ਵਿੱਚ ਸ਼ੁੱਧ ਹਨ।

27ਲੋਭੀ ਆਪਣੇ ਘਰਾਂ ਵਿੱਚ ਤਬਾਹੀ ਲਿਆਉਂਦੇ ਹਨ, ਪਰ ਜਿਹੜਾ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ ਉਹ ਜਿਉਂਦਾ ਰਹੇਗਾ।

28ਧਰਮੀ ਦਾ ਮਨ ਸੋਚ ਵਿਚਾਰ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦਾ ਮੂੰਹ ਬੁਰਿਆਈ ਨੂੰ ਉਛਾਲਦਾ ਹੈ।

29ਯਾਹਵੇਹ ਦੁਸ਼ਟਾਂ ਤੋਂ ਦੂਰ ਹੈ, ਪਰ ਉਹ ਧਰਮੀ ਦੀ ਪ੍ਰਾਰਥਨਾ ਸੁਣਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.