ਕਹਾਉਤਾਂ 15

ਜਿਹੜੇ ਸਿੱਖਿਆ ਨੂੰ ਅਣਸੁਣਿਆ ਕਰਦੇ ਹਨ ਉਹ ਆਪਣੇ ਆਪ ਨੂੰ ਤੁੱਛ ਸਮਝਦੇ ਹਨ, ਪਰ ਜਿਹੜਾ ਤਾੜਨਾ ਵੱਲ ਧਿਆਨ ਦਿੰਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।

Proverbs 15:32 (UKJV) He that refuses instruction despises his own soul: but he that hears reproof gets understanding.

30ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰ ਦਿੰਦਾ ਹੈ, ਅਤੇ ਖੁਸ਼ਖਬਰੀ ਹੱਡੀਆਂ ਨੂੰ ਤੰਦਰੁਸਤੀ ਦਿੰਦੀ ਹੈ।

31ਜੋ ਕੋਈ ਜੀਵਨ ਦੇਣ ਵਾਲੀ ਤਾੜਨਾ ਵੱਲ ਧਿਆਨ ਦਿੰਦਾ ਹੈ, ਉਹ ਬੁੱਧਵਾਨ ਦੇ ਘਰ ਵਿੱਚ ਵੱਸੇਗਾ।

32ਜਿਹੜੇ ਸਿੱਖਿਆ ਨੂੰ ਅਣਸੁਣਿਆ ਕਰਦੇ ਹਨ ਉਹ ਆਪਣੇ ਆਪ ਨੂੰ ਤੁੱਛ ਸਮਝਦੇ ਹਨ, ਪਰ ਜਿਹੜਾ ਤਾੜਨਾ ਵੱਲ ਧਿਆਨ ਦਿੰਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।

33ਯਾਹਵੇਹ ਦਾ ਡਰ ਮੰਨਣ ਨਾਲ ਬੁੱਧ ਦੀ ਪ੍ਰਾਪਤ ਹੁੰਦੀ ਹੈ, ਅਤੇ ਨਿਮਰਤਾ ਸਤਿਕਾਰ ਤੋਂ ਪਹਿਲਾਂ ਆਉਂਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.