ਕਹਾਉਤਾਂ 15

ਯਾਹਵੇਹ ਦਾ ਡਰ ਮੰਨਣ ਨਾਲ ਬੁੱਧ ਦੀ ਪ੍ਰਾਪਤ ਹੁੰਦੀ ਹੈ, ਅਤੇ ਨਿਮਰਤਾ ਸਤਿਕਾਰ ਤੋਂ ਪਹਿਲਾਂ ਆਉਂਦੀ ਹੈ।

Proverbs 15:33 (UKJV) The fear of the LORD is the instruction of wisdom; and before honour is humility.

31ਜੋ ਕੋਈ ਜੀਵਨ ਦੇਣ ਵਾਲੀ ਤਾੜਨਾ ਵੱਲ ਧਿਆਨ ਦਿੰਦਾ ਹੈ, ਉਹ ਬੁੱਧਵਾਨ ਦੇ ਘਰ ਵਿੱਚ ਵੱਸੇਗਾ।

32ਜਿਹੜੇ ਸਿੱਖਿਆ ਨੂੰ ਅਣਸੁਣਿਆ ਕਰਦੇ ਹਨ ਉਹ ਆਪਣੇ ਆਪ ਨੂੰ ਤੁੱਛ ਸਮਝਦੇ ਹਨ, ਪਰ ਜਿਹੜਾ ਤਾੜਨਾ ਵੱਲ ਧਿਆਨ ਦਿੰਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।

33ਯਾਹਵੇਹ ਦਾ ਡਰ ਮੰਨਣ ਨਾਲ ਬੁੱਧ ਦੀ ਪ੍ਰਾਪਤ ਹੁੰਦੀ ਹੈ, ਅਤੇ ਨਿਮਰਤਾ ਸਤਿਕਾਰ ਤੋਂ ਪਹਿਲਾਂ ਆਉਂਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.