ਕਹਾਉਤਾਂ 16

ਜੋ ਕੋਈ ਉਪਦੇਸ਼ ਨੂੰ ਮੰਨਦਾ ਹੈ ਉਹ ਖੁਸ਼ਹਾਲ ਹੁੰਦਾ ਹੈ, ਅਤੇ ਮੁਬਾਰਕ ਹੈ ਉਹ ਜੋ ਯਾਹਵੇਹ ਉੱਤੇ ਭਰੋਸਾ ਰੱਖਦਾ ਹੈ।

Proverbs 16:20 (UKJV) He that handles a matter wisely shall find good: and whoso trusts in the LORD, happy is he.

18ਨਾਸ ਤੋਂ ਪਹਿਲਾਂ ਹੰਕਾਰ, ਅਤੇ ਡਿੱਗਣ ਤੋਂ ਪਹਿਲਾਂ ਘੁੰਮਡੀ ਆਤਮਾ ਆਉਂਦੀ ਹੈ।

19ਹੰਕਾਰੀਆਂ ਨਾਲ ਲੁੱਟ ਸਾਂਝੇ ਕਰਨ ਨਾਲੋਂ, ਦੱਬੇ-ਕੁਚਲੇ ਲੋਕਾਂ ਦੇ ਨਾਲ ਨੀਵਾਂ ਹੋਣਾ ਚੰਗਾ ਹੈ।

20ਜੋ ਕੋਈ ਉਪਦੇਸ਼ ਨੂੰ ਮੰਨਦਾ ਹੈ ਉਹ ਖੁਸ਼ਹਾਲ ਹੁੰਦਾ ਹੈ, ਅਤੇ ਮੁਬਾਰਕ ਹੈ ਉਹ ਜੋ ਯਾਹਵੇਹ ਉੱਤੇ ਭਰੋਸਾ ਰੱਖਦਾ ਹੈ।

21ਬੁੱਧਵਾਨ ਦਿਲ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵਧ ਜਾਂਦੀ ਹੈ।

22ਬੁੱਧ ਸਮਝਦਾਰ ਲਈ ਜੀਵਨ ਦਾ ਸੋਤਾ ਹੈ, ਪਰ ਮੂਰਖਤਾ ਮੂਰਖਾਂ ਨੂੰ ਸਜ਼ਾ ਦਿੰਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.