ਕਹਾਉਤਾਂ 16

ਜਿਹੜਾ ਕ੍ਰੋਧ ਵਿੱਚ ਧੀਮਾ ਉਹ ਸੂਰਮੇ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਨਾਲੋਂ ਚੰਗਾ ਹੈ।

Proverbs 16:32 (UKJV) He that is slow to anger is better than the mighty; and he that rules his spirit than he that takes a city.

30ਜੋ ਕੋਈ ਅੱਖਾਂ ਮਟਕਾਉਂਦਾ ਹੈ, ਉਹ ਵਿਗਾੜ ਦੀ ਸਾਜ਼ਿਸ਼ ਰਚਦਾ ਹੈ। ਜੋ ਕੋਈ ਆਪਣੇ ਬੁੱਲ੍ਹਾਂ ਨੂੰ ਘੁੱਟਦਾ ਹੈ, ਉਹ ਬੁਰਿਆਈ ਉੱਤੇ ਤੁਲਿਆ ਹੋਇਆ ਹੈ।

31ਧੌਲਾ ਸਿਰ ਦਾ ਤਾਜ ਹੈ; ਇਹ ਧਰਮ ਦੇ ਰਾਹ ਵਿੱਚ ਪ੍ਰਾਪਤ ਹੁੰਦਾ ਹੈ।

32ਜਿਹੜਾ ਕ੍ਰੋਧ ਵਿੱਚ ਧੀਮਾ ਉਹ ਸੂਰਮੇ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਨਾਲੋਂ ਚੰਗਾ ਹੈ।

33ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਇਸਦਾ ਫੈਸਲਾ ਯਾਹਵੇਹ ਵੱਲੋਂ ਹੁੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.