ਕਹਾਉਤਾਂ 17

ਸਮਝਦਾਰ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।

Proverbs 17:10 (UKJV) A reproof enters more into a wise man than an hundred stripes into a fool.

8ਰਿਸ਼ਵਤ ਦੇਣ ਵਾਲੇ ਨੂੰ ਇੱਕ ਸੁਹਜ ਸਮਝਿਆ ਜਾਂਦਾ ਹੈ, ਉਹ ਸੋਚਦੇ ਹਨ ਕਿ ਸਫਲਤਾ ਹਰ ਮੋੜ ਤੇ ਆਵੇਗੀ।

9ਜਿਹੜਾ ਪਿਆਰ ਨੂੰ ਭਾਲਦਾ ਹੈ ਉਹ ਇੱਕ ਅਪਰਾਧ ਨੂੰ ਢੱਕਦਾ ਹੈ, ਪਰ ਜੋ ਕੋਈ ਗੱਲ ਨੂੰ ਦੁਹਰਾਉਂਦਾ ਹੈ ਉਹ ਪੱਕੇ ਦੋਸਤਾਂ ਵਿੱਚ ਫੁੱਟ ਪਾ ਦਿੰਦਾ ਹੈ।

10ਸਮਝਦਾਰ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।

11ਦੁਸ਼ਟ ਲੋਕ ਪਰਮੇਸ਼ਵਰ ਦੇ ਵਿਰੁੱਧ ਬਗਾਵਤ ਕਰਦੇ ਹਨ, ਮੌਤ ਦਾ ਦੂਤ ਉਹਨਾਂ ਦੇ ਵਿਰੁੱਧ ਭੇਜਿਆ ਜਾਵੇਗਾ।

12ਮੂਰਖ ਦੀ ਬੇਵਕੂਫ਼ੀ ਵਿੱਚ ਫਸਣ ਨਾਲੋਂ ਚੰਗਾ ਹੋਵੇਗਾ, ਬੱਚੇ ਖੋਹ ਚੁੱਕੀ ਰਿੱਛਣੀ ਦਾ ਟਾਕਰਾ ਕਰਨਾ ਚੰਗਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.