ਕਹਾਉਤਾਂ 17

ਜਿਸ ਦਾ ਮਨ ਭ੍ਰਿਸ਼ਟ ਹੈ ਉਹ ਸਫ਼ਲ ਨਹੀਂ ਹੁੰਦਾ, ਜਿਸ ਦੀ ਜੀਭ ਵਿਗੜਦੀ ਹੈ ਉਹ ਮੁਸੀਬਤ ਵਿੱਚ ਪੈਂਦਾ ਹੈ।

Proverbs 17:20 (UKJV) He that has a perverse heart finds no good: and he that has a perverse tongue falls into mischief.

18ਕੇਵਲ ਮੂਰਖ ਮਨੁੱਖ ਹੀ ਕਿਸੇ ਪਰਾਏ ਮਨੁੱਖ ਦੇ ਕਰਜ਼ੇ ਦੀ ਜਿੰਮੇਦਾਰੀ ਲੈਂਦਾ ਹੈ।

19ਜਿਹੜਾ ਝਗੜੇ ਨੂੰ ਪਿਆਰ ਕਰਦਾ ਹੈ ਉਹ ਪਾਪ ਨੂੰ ਪਿਆਰ ਕਰਦਾ ਹੈ, ਜੋ ਕੋਈ ਉੱਚਾ ਦਰਵਾਜ਼ਾ ਬਣਾਉਂਦਾ ਹੈ ਉਹ ਤਬਾਹੀ ਨੂੰ ਸੱਦਾ ਦਿੰਦਾ ਹੈ।

20ਜਿਸ ਦਾ ਮਨ ਭ੍ਰਿਸ਼ਟ ਹੈ ਉਹ ਸਫ਼ਲ ਨਹੀਂ ਹੁੰਦਾ, ਜਿਸ ਦੀ ਜੀਭ ਵਿਗੜਦੀ ਹੈ ਉਹ ਮੁਸੀਬਤ ਵਿੱਚ ਪੈਂਦਾ ਹੈ।

21ਇੱਕ ਬੱਚੇ ਲਈ ਮੂਰਖ ਹੋਣਾ ਦੁੱਖ ਲਿਆਉਂਦਾ ਹੈ, ਅਧਰਮੀ ਮੂਰਖ ਦੇ ਮਾਤਾ-ਪਿਤਾ ਲਈ ਕੋਈ ਖੁਸ਼ੀ ਨਹੀਂ ਹੈ।

22ਖੁਸ਼ਦਿਲ ਦਿਲ ਚੰਗੀ ਦਵਾਈ ਹੈ, ਪਰ ਕੁਚਲਿਆ ਹੋਇਆ ਆਤਮਾ ਹੱਡੀਆਂ ਨੂੰ ਸੁਕਾ ਦਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.