ਕਹਾਉਤਾਂ 17

ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਆਪਣੇ ਸਿਰਜਣਹਾਰ ਦਾ ਨਿਰਾਦਰ ਕਰਦਾ ਹੈ, ਜੋ ਕੋਈ ਬਿਪਤਾ ਉੱਤੇ ਹੰਕਾਰ ਕਰਦਾ ਹੈ ਉਹ ਸਜ਼ਾ ਤੋਂ ਮੁਕਤ ਨਹੀਂ ਹੋਵੇਗਾ।

Proverbs 17:5 (UKJV) Whoso mocks the poor reproaches his Maker: and he that is glad at calamities shall not be unpunished.

3ਚਾਂਦੀ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ, ਪਰ ਦਿਲਾਂ ਨੂੰ ਪਰਖਣ ਵਾਲਾ ਯਾਹਵੇਹ ਹੈ।

4ਇੱਕ ਦੁਸ਼ਟ ਮਨੁੱਖ ਧੋਖੇਬਾਜ਼ ਬੁੱਲ੍ਹਾਂ ਨੂੰ ਸੁਣਦਾ ਹੈ, ਇੱਕ ਝੂਠਾ ਵਿਨਾਸ਼ਕਾਰੀ ਜੀਭ ਵੱਲ ਧਿਆਨ ਦਿੰਦਾ ਹੈ।

5ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਆਪਣੇ ਸਿਰਜਣਹਾਰ ਦਾ ਨਿਰਾਦਰ ਕਰਦਾ ਹੈ, ਜੋ ਕੋਈ ਬਿਪਤਾ ਉੱਤੇ ਹੰਕਾਰ ਕਰਦਾ ਹੈ ਉਹ ਸਜ਼ਾ ਤੋਂ ਮੁਕਤ ਨਹੀਂ ਹੋਵੇਗਾ।

6ਪੋਤਰੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਮਾਪੇ ਆਪਣੇ ਬੱਚਿਆਂ ਦਾ ਮਾਣ ਹਨ।

7ਅਧਰਮੀ ਮੂਰਖ ਲਈ ਉੱਚੇ ਬੁੱਲ੍ਹ ਠੀਕ ਨਹੀਂ ਹਨ, ਇੱਕ ਹਾਕਮ ਲਈ ਝੂਠ ਬੋਲਣ ਵਾਲੇ ਬੁੱਲ੍ਹ ਕਿੰਨੇ ਮਾੜੇ ਹਨ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.