ਕਹਾਉਤਾਂ 18

ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ ਪਰ ਕੁਚਲਿਆ ਹੋਇਆ ਆਤਮਾ ਕੌਣ ਸਹਾਰ ਸਕਦਾ ਹੈ?

Proverbs 18:14 (UKJV) The spirit of a man will sustain his infirmity; but a wounded spirit who can bear?

12ਨਾਸ਼ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਨਿਮਰਤਾ ਆਦਰ ਤੋਂ ਪਹਿਲਾਂ ਆਉਂਦੀ ਹੈ।

13ਸੁਣਨ ਤੋਂ ਪਹਿਲਾਂ ਉੱਤਰ ਦੇਣਾ, ਇਹ ਮੂਰਖਤਾ ਅਤੇ ਸ਼ਰਮ ਦੀ ਗੱਲ ਹੈ।

14ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ ਪਰ ਕੁਚਲਿਆ ਹੋਇਆ ਆਤਮਾ ਕੌਣ ਸਹਾਰ ਸਕਦਾ ਹੈ?

15ਸਮਝਦਾਰ ਦਾ ਮਨ ਗਿਆਨ ਪ੍ਰਾਪਤ ਕਰਦਾ ਹੈ, ਕਿਉਂ ਜੋ ਬੁੱਧਵਾਨ ਦੇ ਕੰਨ ਉਹ ਨੂੰ ਭਾਲਦੇ ਹਨ।

16ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.