ਕਹਾਉਤਾਂ 18

ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਬੰਦ ਦਰਵਾਜ਼ੇ ਵਰਗੇ ਹਨ।

Proverbs 18:19 (UKJV) A brother offended is harder to be won than a strong city: and their contentions are like the bars of a castle.

17ਮੁਕੱਦਮੇ ਵਿੱਚ ਪਹਿਲਾਂ ਬੋਲਣ ਵਾਲਾ ਸਹੀ ਜਾਪਦਾ ਹੈ, ਜਦੋਂ ਤੱਕ ਕੋਈ ਅੱਗੇ ਆ ਕੇ ਪੁੱਛ-ਗਿੱਛ ਨਹੀਂ ਕਰਦਾ।

18ਪਰਚੀ ਪਾਉਣ ਨਾਲ ਝਗੜਿਆਂ ਦਾ ਨਿਪਟਾਰਾ ਹੋ ਜਾਂਦਾ ਹੈ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।

19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਬੰਦ ਦਰਵਾਜ਼ੇ ਵਰਗੇ ਹਨ।

20ਮਨੁੱਖ ਦਾ ਪੇਟ ਉਸਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਆਪਣੇ ਬੁੱਲ੍ਹਾਂ ਦੀ ਵਾਢੀ ਨਾਲ ਉਹ ਰੱਜਦਾ ਹੈ।

21ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਇਸਨੂੰ ਪਿਆਰ ਕਰਦੇ ਹਨ ਉਹ ਇਸਦਾ ਫਲ ਖਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.