ਕਹਾਉਤਾਂ 18

ਜਿਸ ਦੇ ਅਵਿਸ਼ਵਾਸ਼ਯੋਗ ਮਿੱਤਰ ਹਨ ਉਹ ਛੇਤੀ ਹੀ ਤਬਾਹ ਹੋ ਜਾਂਦਾ ਹੈ, ਪਰ ਇੱਕ ਦੋਸਤ ਹੈ ਜੋ ਇੱਕ ਭਰਾ ਨਾਲੋਂ ਵੀ ਨੇੜੇ ਰਹਿੰਦਾ ਹੈ।

Proverbs 18:24 (UKJV) A man that has friends must show himself friendly: and there is a friend that sticks closer than a brother.

22ਜਿਸ ਨੂੰ ਪਤਨੀ ਮਿਲਦੀ ਹੈ ਉਸਨੂੰ ਚੰਗੀ ਚੀਜ਼ ਮਿਲੀ ਹੈ ਅਤੇ ਉਹ ਯਾਹਵੇਹ ਤੋਂ ਕਿਰਪਾ ਪ੍ਰਾਪਤ ਕਰਦਾ ਹੈ।

23ਗਰੀਬ ਰਹਿਮ ਦੀ ਬੇਨਤੀ ਕਰਦਾ ਹੈ, ਪਰ ਧਨਵਾਨ ਸਖ਼ਤੀ ਨਾਲ ਉੱਤਰ ਦਿੰਦਾ ਹੈ।

24ਜਿਸ ਦੇ ਅਵਿਸ਼ਵਾਸ਼ਯੋਗ ਮਿੱਤਰ ਹਨ ਉਹ ਛੇਤੀ ਹੀ ਤਬਾਹ ਹੋ ਜਾਂਦਾ ਹੈ, ਪਰ ਇੱਕ ਦੋਸਤ ਹੈ ਜੋ ਇੱਕ ਭਰਾ ਨਾਲੋਂ ਵੀ ਨੇੜੇ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.