ਕਹਾਉਤਾਂ 19

ਉਸ ਮੂਰਖ ਨਾਲੋਂ ਜਿਸ ਦੇ ਬੁੱਲ੍ਹ ਵਿਗੜਦੇ ਹਨ, ਉਹ ਗਰੀਬ ਚੰਗਾ ਹੈ ਜਿਸ ਦਾ ਤੁਰਨਾ ਨਿਰਦੋਸ਼ ਹੈ।

Proverbs 19:1 (UKJV) Better is the poor that walks in his integrity, than he that is perverse in his lips, and is a fool.

1ਉਸ ਮੂਰਖ ਨਾਲੋਂ ਜਿਸ ਦੇ ਬੁੱਲ੍ਹ ਵਿਗੜਦੇ ਹਨ, ਉਹ ਗਰੀਬ ਚੰਗਾ ਹੈ ਜਿਸ ਦਾ ਤੁਰਨਾ ਨਿਰਦੋਸ਼ ਹੈ।

2ਗਿਆਨ ਤੋਂ ਬਿਨਾਂ ਇੱਛਾ ਚੰਗੀ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ!

3ਮਨੁੱਖ ਦੀ ਆਪਣੀ ਮੂਰਖਤਾਈ ਉਸ ਦੀ ਬਰਬਾਦੀ ਵੱਲ ਲੈ ਜਾਂਦੀ ਹੈ, ਤਾਂ ਵੀ ਉਹਨਾਂ ਦਾ ਦਿਲ ਯਾਹਵੇਹ ਦੇ ਵਿਰੁੱਧ ਕ੍ਰੋਧਿਤ ਹੁੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.