ਕਹਾਉਤਾਂ 19

ਜੋ ਕੋਈ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਾਹਵੇਹ ਨੂੰ ਉਧਾਰ ਦਿੰਦਾ ਹੈ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਕੀਤੇ ਦਾ ਫਲ ਦੇਵੇਗਾ।

Proverbs 19:17 (UKJV) He that has pity upon the poor lends unto the LORD; and that which he has given will he pay him again.

15ਆਲਸ ਡੂੰਘੀ ਨੀਂਦ ਲਿਆਉਂਦਾ ਹੈ, ਇੱਕ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।

16ਜਿਹੜਾ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜਿਹੜਾ ਆਪਣੇ ਚਾਲ-ਚਾਲਣ ਉੱਤੇ ਧਿਆਨ ਨਹੀਂ ਦਿੰਦਾ ਹੈ ਉਹ ਮਰ ਜਾਵੇਗਾ।

17ਜੋ ਕੋਈ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਾਹਵੇਹ ਨੂੰ ਉਧਾਰ ਦਿੰਦਾ ਹੈ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਕੀਤੇ ਦਾ ਫਲ ਦੇਵੇਗਾ।

18ਆਪਣੇ ਬੱਚਿਆਂ ਨੂੰ ਅਨੁਸ਼ਾਸਨ ਸਿਖਾਓ ਕਿਉਂਕਿ ਇਸ ਵਿੱਚ ਆਸ ਹੈ, ਜਾਣ ਬੁੱਝ ਕੇ ਉਹਨਾਂ ਦੇ ਨਾਸ ਦਾ ਕਾਰਨ ਨਾ ਬਣੋ।

19ਇੱਕ ਗਰਮ ਸੁਭਾਅ ਵਾਲੇ ਵਿਅਕਤੀ ਨੂੰ ਸਜ਼ਾ ਭੋਗਣੀ ਚਾਹੀਦਾ ਹੈ, ਜੇ ਤੂੰ ਉਹਨਾਂ ਨੂੰ ਛੁਡਾਵੇ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.