ਕਹਾਉਤਾਂ 19

ਇੱਕ ਭ੍ਰਿਸ਼ਟ ਗਵਾਹ ਨਿਆਂ ਦਾ ਮਜ਼ਾਕ ਉਡਾਉਦਾ ਹੈ, ਅਤੇ ਦੁਸ਼ਟ ਦਾ ਮੂੰਹ ਬੁਰਿਆਈ ਨੂੰ ਨਿਗਲਦਾ ਹੈ।

Proverbs 19:28 (UKJV) An ungodly witness scorns judgment: and the mouth of the wicked devours iniquity.

26ਜੋ ਕੋਈ ਆਪਣੇ ਪਿਤਾ ਨੂੰ ਲੁੱਟਦਾ ਹੈ ਅਤੇ ਆਪਣੀ ਮਾਂ ਨੂੰ ਬਾਹਰ ਕੱਢਦਾ ਹੈ, ਉਹ ਬੱਚਾ ਸ਼ਰਮ ਅਤੇ ਬੇਇੱਜ਼ਤੀ ਲਿਆਉਂਦਾ ਹੈ।

27ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇ।

28ਇੱਕ ਭ੍ਰਿਸ਼ਟ ਗਵਾਹ ਨਿਆਂ ਦਾ ਮਜ਼ਾਕ ਉਡਾਉਦਾ ਹੈ, ਅਤੇ ਦੁਸ਼ਟ ਦਾ ਮੂੰਹ ਬੁਰਿਆਈ ਨੂੰ ਨਿਗਲਦਾ ਹੈ।

29ਮਜ਼ਾਕ ਕਰਨ ਵਾਲਿਆਂ ਲਈ ਸ਼ਜਾ, ਅਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਤਿਆਰ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.