1ਮੇਰੇ ਪੁੱਤਰ, ਜੇ ਤੂੰ ਮੇਰੀਆਂ ਗੱਲਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇ,
2ਜੇਕਰ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਆਪਣੇ ਦਿਲ ਨੂੰ ਸਮਝ ਉੱਤੇ ਲਾਵੇਂ
3ਸੱਚ-ਮੁੱਚ, ਜੇ ਤੁਸੀਂ ਸਮਝ ਲਈ ਪੁਕਾਰਦੇ ਹੋ ਅਤੇ ਸਮਝ ਲਈ ਉੱਚੀ ਆਵਾਜ਼ ਵਿੱਚ ਪੁਕਾਰਦੇ ਹੋ,
ਮੇਰੇ ਪੁੱਤਰ, ਜੇ ਤੂੰ ਮੇਰੀਆਂ ਗੱਲਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇ,
Proverbs 2:1 (UKJV) My son, if you will receive my words, and hide my commandments with you;
1ਮੇਰੇ ਪੁੱਤਰ, ਜੇ ਤੂੰ ਮੇਰੀਆਂ ਗੱਲਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇ,
2ਜੇਕਰ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਆਪਣੇ ਦਿਲ ਨੂੰ ਸਮਝ ਉੱਤੇ ਲਾਵੇਂ
3ਸੱਚ-ਮੁੱਚ, ਜੇ ਤੁਸੀਂ ਸਮਝ ਲਈ ਪੁਕਾਰਦੇ ਹੋ ਅਤੇ ਸਮਝ ਲਈ ਉੱਚੀ ਆਵਾਜ਼ ਵਿੱਚ ਪੁਕਾਰਦੇ ਹੋ,
Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.