ਕਹਾਉਤਾਂ 2

ਸਿਆਣਪ ਤੁਹਾਨੂੰ ਦੁਸ਼ਟ ਮਨੁੱਖਾਂ ਦੇ ਰਾਹਾਂ ਤੋਂ ਬਚਾਵੇਗੀ, ਉਹਨਾਂ ਮਨੁੱਖਾਂ ਤੋਂ ਜਿਨ੍ਹਾਂ ਦੀਆਂ ਗੱਲਾਂ ਉਲਟ ਹਨ,

Proverbs 2:12 (UKJV) To deliver you from the way of the evil man, from the man that speaks perverse things;

10ਕਿਉਂ ਜੋ ਬੁੱਧ ਤੇਰੇ ਦਿਲ ਵਿੱਚ ਪ੍ਰਵੇਸ਼ ਕਰੇਗੀ, ਅਤੇ ਗਿਆਨ ਤੇਰੀ ਜਾਨ ਨੂੰ ਚੰਗਾ ਲੱਗੇਗਾ।

11ਸਮਝਦਾਰੀ ਤੁਹਾਡੀ ਸਹਾਇਤਾ ਕਰੇਗੀ, ਅਤੇ ਸਮਝ ਤੁਹਾਡੀ ਰੱਖਿਆ ਕਰੇਗੀ।

12ਸਿਆਣਪ ਤੁਹਾਨੂੰ ਦੁਸ਼ਟ ਮਨੁੱਖਾਂ ਦੇ ਰਾਹਾਂ ਤੋਂ ਬਚਾਵੇਗੀ, ਉਹਨਾਂ ਮਨੁੱਖਾਂ ਤੋਂ ਜਿਨ੍ਹਾਂ ਦੀਆਂ ਗੱਲਾਂ ਉਲਟ ਹਨ,

13ਜਿਨ੍ਹਾਂ ਨੇ ਸਿੱਧੇ ਰਾਹਾਂ ਨੂੰ ਛੱਡ ਦਿੱਤਾ ਹੈ ਹਨੇਰੇ ਰਾਹਾਂ ਵਿੱਚ ਚੱਲਦੇ ਹਨ,

14ਜਿਹੜੇ ਬੁਰਿਆਈ ਕਰਨ ਵਿੱਚ ਅਨੰਦ ਹੁੰਦੇ ਹਨ, ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.