ਕਹਾਉਤਾਂ 2

ਜਿਹੜੇ ਬੁਰਿਆਈ ਕਰਨ ਵਿੱਚ ਅਨੰਦ ਹੁੰਦੇ ਹਨ, ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,

Proverbs 2:14 (UKJV) Who rejoice to do evil, and delight in the perverseness of the wicked;

12ਸਿਆਣਪ ਤੁਹਾਨੂੰ ਦੁਸ਼ਟ ਮਨੁੱਖਾਂ ਦੇ ਰਾਹਾਂ ਤੋਂ ਬਚਾਵੇਗੀ, ਉਹਨਾਂ ਮਨੁੱਖਾਂ ਤੋਂ ਜਿਨ੍ਹਾਂ ਦੀਆਂ ਗੱਲਾਂ ਉਲਟ ਹਨ,

13ਜਿਨ੍ਹਾਂ ਨੇ ਸਿੱਧੇ ਰਾਹਾਂ ਨੂੰ ਛੱਡ ਦਿੱਤਾ ਹੈ ਹਨੇਰੇ ਰਾਹਾਂ ਵਿੱਚ ਚੱਲਦੇ ਹਨ,

14ਜਿਹੜੇ ਬੁਰਿਆਈ ਕਰਨ ਵਿੱਚ ਅਨੰਦ ਹੁੰਦੇ ਹਨ, ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,

15ਜਿਨ੍ਹਾਂ ਦੇ ਰਾਹ ਟੇਢੇ ਹਨ ਅਤੇ ਜਿਹੜੇ ਆਪਣੇ ਰਾਹਾਂ ਵਿੱਚ ਭਟਕਦੇ ਹਨ।

16ਬੁੱਧ ਤੈਨੂੰ ਵਿਭਚਾਰੀ ਇਸਤਰੀ ਤੋਂ ਵੀ ਬਚਾਵੇਗੀ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.