ਕਹਾਉਤਾਂ 2

ਜਿਸ ਨੇ ਆਪਣੀ ਜਵਾਨੀ ਦੇ ਸਾਥੀ ਨੂੰ ਛੱਡ ਦਿੱਤਾ ਹੈ, ਅਤੇ ਉਸ ਨੇਮ ਨੂੰ ਅਣਡਿੱਠਾ ਕਰ ਦਿੱਤਾ ਹੈ ਜੋ ਪਰਮੇਸ਼ਵਰ ਦੇ ਸਾਹਮਣੇ ਕੀਤਾ ਸੀ।

Proverbs 2:17 (UKJV) Which forsakes the guide of her youth, and forgets the covenant of her God.

15ਜਿਨ੍ਹਾਂ ਦੇ ਰਾਹ ਟੇਢੇ ਹਨ ਅਤੇ ਜਿਹੜੇ ਆਪਣੇ ਰਾਹਾਂ ਵਿੱਚ ਭਟਕਦੇ ਹਨ।

16ਬੁੱਧ ਤੈਨੂੰ ਵਿਭਚਾਰੀ ਇਸਤਰੀ ਤੋਂ ਵੀ ਬਚਾਵੇਗੀ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,

17ਜਿਸ ਨੇ ਆਪਣੀ ਜਵਾਨੀ ਦੇ ਸਾਥੀ ਨੂੰ ਛੱਡ ਦਿੱਤਾ ਹੈ, ਅਤੇ ਉਸ ਨੇਮ ਨੂੰ ਅਣਡਿੱਠਾ ਕਰ ਦਿੱਤਾ ਹੈ ਜੋ ਪਰਮੇਸ਼ਵਰ ਦੇ ਸਾਹਮਣੇ ਕੀਤਾ ਸੀ।

18ਸੱਚ-ਮੁੱਚ ਹੀ ਉਸ ਦਾ ਘਰ ਮੌਤ ਵੱਲ ਲੈ ਜਾਂਦਾ ਹੈ ਅਤੇ ਉਹ ਦੇ ਰਾਹ ਮੁਰਦਿਆਂ ਦੀਆਂ ਆਤਮਾਵਾਂ ਵੱਲ ਜਾਂਦਾ ਹੈ।

19ਜਿਹੜੇ ਉਸ ਦੇ ਕੋਲ ਜਾਂਦੇ ਹਨ ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ, ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.