ਕਹਾਉਤਾਂ 2

ਇਸ ਤਰ੍ਹਾਂ ਤੁਸੀਂ ਭਲੇ ਦੇ ਰਾਹਾਂ ਉੱਤੇ ਚੱਲੋਗੇ ਅਤੇ ਧਰਮੀਆਂ ਦੇ ਰਾਹਾਂ ਨੂੰ ਫੜੀ ਰੱਖੇਗਾ।

Proverbs 2:20 (UKJV) That you may walk in the way of good men, and keep the paths of the righteous.

18ਸੱਚ-ਮੁੱਚ ਹੀ ਉਸ ਦਾ ਘਰ ਮੌਤ ਵੱਲ ਲੈ ਜਾਂਦਾ ਹੈ ਅਤੇ ਉਹ ਦੇ ਰਾਹ ਮੁਰਦਿਆਂ ਦੀਆਂ ਆਤਮਾਵਾਂ ਵੱਲ ਜਾਂਦਾ ਹੈ।

19ਜਿਹੜੇ ਉਸ ਦੇ ਕੋਲ ਜਾਂਦੇ ਹਨ ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ, ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦੇ ਹਨ।

20ਇਸ ਤਰ੍ਹਾਂ ਤੁਸੀਂ ਭਲੇ ਦੇ ਰਾਹਾਂ ਉੱਤੇ ਚੱਲੋਗੇ ਅਤੇ ਧਰਮੀਆਂ ਦੇ ਰਾਹਾਂ ਨੂੰ ਫੜੀ ਰੱਖੇਗਾ।

21ਕਿਉਂ ਜੋ ਨੇਕ ਲੋਕ ਧਰਤੀ ਵਿੱਚ ਵੱਸਣਗੇ, ਅਤੇ ਨਿਰਦੋਸ਼ ਉਸ ਵਿੱਚ ਰਹਿਣਗੇ।

22ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ, ਅਤੇ ਧੋਖੇਬਾਜ਼ ਪਾੜ ਦਿੱਤੇ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.