ਕਹਾਉਤਾਂ 2

ਅਤੇ ਜੇ ਤੁਸੀਂ ਉਹ ਨੂੰ ਚਾਂਦੀ ਵਾਂਗ ਲੱਭਦੇ ਹੋ ਅਤੇ ਉਹ ਨੂੰ ਲੁਕੇ ਹੋਏ ਖ਼ਜ਼ਾਨੇ ਵਾਂਗ ਖੋਜ ਕਰਦੇ ਹੋ,

Proverbs 2:4 (UKJV) If you seek her as silver, and search for her as for hid treasures;

2ਜੇਕਰ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਆਪਣੇ ਦਿਲ ਨੂੰ ਸਮਝ ਉੱਤੇ ਲਾਵੇਂ

3ਸੱਚ-ਮੁੱਚ, ਜੇ ਤੁਸੀਂ ਸਮਝ ਲਈ ਪੁਕਾਰਦੇ ਹੋ ਅਤੇ ਸਮਝ ਲਈ ਉੱਚੀ ਆਵਾਜ਼ ਵਿੱਚ ਪੁਕਾਰਦੇ ਹੋ,

4ਅਤੇ ਜੇ ਤੁਸੀਂ ਉਹ ਨੂੰ ਚਾਂਦੀ ਵਾਂਗ ਲੱਭਦੇ ਹੋ ਅਤੇ ਉਹ ਨੂੰ ਲੁਕੇ ਹੋਏ ਖ਼ਜ਼ਾਨੇ ਵਾਂਗ ਖੋਜ ਕਰਦੇ ਹੋ,

5ਤਾਂ ਤੁਸੀਂ ਪ੍ਰਭੂ ਦੇ ਡਰ ਨੂੰ ਸਮਝੋਗੇ ਅਤੇ ਪਰਮੇਸ਼ਵਰ ਦੇ ਗਿਆਨ ਨੂੰ ਪਾਓਗੇ।

6ਕਿਉਂਕਿ ਯਾਹਵੇਹ ਹੀ ਬੁੱਧ ਦਿੰਦਾ ਹੈ, ਉਸ ਦੇ ਮੂੰਹੋਂ ਗਿਆਨ ਅਤੇ ਸਮਝ ਨਿਕਲਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.