ਕਹਾਉਤਾਂ 21

ਆਲਸੀ ਦੀ ਲਾਲਸਾ ਉਹ ਦੀ ਮੌਤ ਹੋਵੇਗੀ, ਕਿਉਂ ਜੋ ਉਹ ਦੇ ਹੱਥ ਕੰਮ ਕਰਨ ਤੋਂ ਇਨਕਾਰ ਕਰਦੇ ਹਨ।

Proverbs 21:25 (UKJV) The desire of the slothful kills him; for his hands refuse to labour.

23ਜਿਹੜੇ ਆਪਣੇ ਮੂੰਹ ਅਤੇ ਆਪਣੀਆਂ ਜੀਭਾਂ ਦੀ ਰਾਖੀ ਕਰਦੇ ਹਨ, ਆਪਣੇ ਆਪ ਨੂੰ ਬਿਪਤਾ ਤੋਂ ਬਚਾਉਂਦੇ ਹਨ।

24ਘਮੰਡੀ ਅਤੇ ਹੰਕਾਰੀ ਵਿਅਕਤੀ ਮਖੌਲ ਕਰਨ ਵਾਲਾ ਹੁੰਦਾ ਹੈ, ਬੇਰਹਿਮੀ ਨਾਲ ਵਿਵਹਾਰ ਕਰਦਾ ਹੈ।

25ਆਲਸੀ ਦੀ ਲਾਲਸਾ ਉਹ ਦੀ ਮੌਤ ਹੋਵੇਗੀ, ਕਿਉਂ ਜੋ ਉਹ ਦੇ ਹੱਥ ਕੰਮ ਕਰਨ ਤੋਂ ਇਨਕਾਰ ਕਰਦੇ ਹਨ।

26ਸਾਰਾ ਦਿਨ ਉਹ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਹੈ ਪਰ ਰੁੱਕਦਾ ਨਹੀਂ ਹੈ।

27ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨਾ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.