ਕਹਾਉਤਾਂ 22

ਇੱਕ ਜਿਹੜਾ ਆਪਣੀ ਦੌਲਤ ਵਧਾਉਣ ਲਈ ਗਰੀਬਾਂ ਉੱਤੇ ਜ਼ੁਲਮ ਕਰਦਾ ਹੈ, ਅਤੇ ਇੱਕ ਜਿਹੜਾ ਅਮੀਰ ਨੂੰ ਤੋਹਫ਼ੇ ਦਿੰਦਾ ਹੈ, ਦੋਵੇਂ ਗਰੀਬੀ ਵਿੱਚ ਆਉਂਦੇ ਹਨ।

Proverbs 22:16 (UKJV) He that oppresses the poor to increase his riches, and he that gives to the rich, shall surely come to lack.

14ਵਿਭਚਾਰੀ ਔਰਤ ਦਾ ਮੂੰਹ ਡੂੰਘਾ ਟੋਆ ਹੈ, ਉਸ ਵਿੱਚ ਉਹ ਮਨੁੱਖ ਡਿੱਗਦਾ ਹੈ ਜਿਸ ਉੱਤੇ ਯਾਹਵੇਹ ਕ੍ਰੋਧਵਾਨ ਹੈ।

15ਬਾਲਕ ਦੇ ਦਿਲ ਵਿੱਚ ਮੂਰਖਤਾਈ ਬੱਝੀ ਹੋਈ ਹੁੰਦੀ ਹੈ, ਪਰ ਅਨੁਸ਼ਾਸਨ ਦੀ ਸੋਟੀ ਉਸ ਨੂੰ ਦੂਰ ਭਜਾ ਦੇਵੇਗੀ।

16ਇੱਕ ਜਿਹੜਾ ਆਪਣੀ ਦੌਲਤ ਵਧਾਉਣ ਲਈ ਗਰੀਬਾਂ ਉੱਤੇ ਜ਼ੁਲਮ ਕਰਦਾ ਹੈ, ਅਤੇ ਇੱਕ ਜਿਹੜਾ ਅਮੀਰ ਨੂੰ ਤੋਹਫ਼ੇ ਦਿੰਦਾ ਹੈ, ਦੋਵੇਂ ਗਰੀਬੀ ਵਿੱਚ ਆਉਂਦੇ ਹਨ।

17ਧਿਆਨ ਦਿਓ ਅਤੇ ਬੁੱਧਵਾਨਾਂ ਦੀਆਂ ਗੱਲਾਂ ਵੱਲ ਕੰਨ ਲਗਾਓ, ਜੋ ਮੈਂ ਸਿਖਾਉਂਦਾ ਹਾਂ, ਉਸ ਨੂੰ ਆਪਣੇ ਦਿਲ ਵਿੱਚ ਵਸਾ ਲੈ,

18ਕਿਉਂਕਿ ਜਦੋਂ ਤੁਸੀਂ ਉਹਨਾਂ ਨੂੰ ਆਪਣੇ ਹਿਰਦੇ ਵਿੱਚ ਰੱਖਦੇ ਹੋ, ਅਤੇ ਇਹ ਸਭ ਤੇਰੇ ਮੂੰਹ ਦੇ ਵਿੱਚੋਂ ਨਿਕਲੇ ਤਾਂ ਇਹ ਇੱਕ ਮਨਭਾਉਂਦੀ ਗੱਲ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.