ਕਹਾਉਤਾਂ 22

ਕਿਤੇ ਅਜਿਹਾ ਨਾ ਹੋਵੇ ਤੁਸੀਂ ਉਹਨਾਂ ਦੇ ਤਰੀਕੇ ਸਿੱਖ ਲਵੋ, ਅਤੇ ਆਪਣੇ ਆਪ ਨੂੰ ਫਾਹੀ ਵਿੱਚ ਫਸਾ ਲਵੋ।

Proverbs 22:25 (UKJV) Lest you learn his ways, and get a snare to your soul.

23ਕਿਉਂਕਿ ਯਾਹਵੇਹ ਉਨ੍ਹਾਂ ਦਾ ਮਕੁੱਦਮਾ ਲੜੇਗਾ, ਅਤੇ ਉਹਨਾਂ ਦੇ ਪ੍ਰਾਣ ਦਾ ਬਦਲਾ ਲਵੇਗਾ।

24ਕਿਸੇ ਗਰਮ ਸੁਭਾਅ ਵਾਲੇ ਵਿਅਕਤੀ ਨਾਲ ਦੋਸਤੀ ਨਾ ਕਰੋ, ਅਸਾਨੀ ਨਾਲ ਗੁੱਸੇ ਵਾਲੇ ਵਿਅਕਤੀ ਨਾਲ ਮੇਲ ਨਾ ਰੱਖੋ,

25ਕਿਤੇ ਅਜਿਹਾ ਨਾ ਹੋਵੇ ਤੁਸੀਂ ਉਹਨਾਂ ਦੇ ਤਰੀਕੇ ਸਿੱਖ ਲਵੋ, ਅਤੇ ਆਪਣੇ ਆਪ ਨੂੰ ਫਾਹੀ ਵਿੱਚ ਫਸਾ ਲਵੋ।

26ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।

27ਜੇਕਰ ਤੁਹਾਡੇ ਕੋਲ ਭੁਗਤਾਨ ਕਰਨ ਦਾ ਸਾਧਨ ਨਹੀਂ ਹੈ, ਤਾਂ ਤੁਹਾਡਾ ਬਿਸਤਰਾ ਤੁਹਾਡੇ ਹੇਠੋਂ ਖੋਹ ਲਿਆ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.