16ਜਦੋਂ ਤੁਹਾਡੇ ਬੁੱਲ੍ਹ ਸਹੀ ਗੱਲ ਬੋਲਣਗੇ, ਤਾਂ ਮੇਰਾ ਆਤਮਾ ਅਨੰਦ ਹੋਵੇਗਾ।
17ਆਪਣੇ ਦਿਲ ਨੂੰ ਪਾਪੀਆਂ ਨਾਲ ਈਰਖਾ ਨਾ ਕਰਨ ਦਿਓ, ਪਰ ਯਾਹਵੇਹ ਦੇ ਡਰ ਲਈ ਹਮੇਸ਼ਾ ਜੋਸ਼ੀਲੇ ਰਹੋ।
18ਤੁਹਾਡੇ ਲਈ ਇੱਕ ਭਵਿੱਖ ਦੀ ਉਮੀਦ ਜ਼ਰੂਰ ਹੈ, ਅਤੇ ਤੁਹਾਡੀ ਉਮੀਦ ਨਹੀਂ ਟੁੱਟੇਗੀ।
19ਹੇ ਮੇਰੇ ਪੁੱਤਰ, ਸੁਣ ਅਤੇ ਬੁੱਧਵਾਨ ਬਣ, ਅਤੇ ਆਪਣੇ ਮਨ ਨੂੰ ਸਹੀ ਮਾਰਗ ਉੱਤੇ ਲਗਾ,
20ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,