ਕਹਾਉਤਾਂ 23

ਆਪਣੇ ਪਿਤਾ ਦੀ ਗੱਲ ਸੁਣੋ, ਜਿਸ ਨੇ ਤੈਨੂੰ ਜਨਮ ਦਿੱਤਾ, ਅਤੇ ਆਪਣੀ ਮਾਂ ਨੂੰ ਬੁੱਢੇ ਹੋਣ ਤੇ ਤੁੱਛ ਨਾ ਜਾਣ।

Proverbs 23:22 (UKJV) Hearken unto your father that brings forth you, and despise not your mother when she is old.

20ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,

21ਕਿਉਂਕਿ ਸ਼ਰਾਬੀ ਅਤੇ ਪੇਟੂ ਕੰਗਾਲ ਹੋ ਜਾਂਦੇ ਹਨ, ਅਤੇ ਸੁਸਤੀ ਉਹਨਾਂ ਨੂੰ ਲੀਰਾ ਪਹਿਨਾਉਂਦੀ ਹੈ।

22ਆਪਣੇ ਪਿਤਾ ਦੀ ਗੱਲ ਸੁਣੋ, ਜਿਸ ਨੇ ਤੈਨੂੰ ਜਨਮ ਦਿੱਤਾ, ਅਤੇ ਆਪਣੀ ਮਾਂ ਨੂੰ ਬੁੱਢੇ ਹੋਣ ਤੇ ਤੁੱਛ ਨਾ ਜਾਣ।

23ਸਚਿਆਈ ਨੂੰ ਖਰੀਦੋ ਅਤੇ ਇਸਨੂੰ ਨਾ ਵੇਚੋ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।

24ਇੱਕ ਧਰਮੀ ਬੱਚੇ ਦੇ ਪਿਤਾ ਨੂੰ ਬਹੁਤ ਖੁਸ਼ੀ ਹੁੰਦੀ ਹੈ, ਇੱਕ ਮਨੁੱਖ ਜਿਹੜਾ ਬੁੱਧਵਾਨ ਪੁੱਤਰ ਦਾ ਪਿਤਾ ਹੈ, ਉਸ ਤੋਂ ਅਨੰਦ ਹੁੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.