ਕਹਾਉਤਾਂ 23

ਕਿਉਂਕਿ ਉਹ ਅਜਿਹਾ ਵਿਅਕਤੀ ਹੈ ਜੋ ਹਰ ਵੇਲੇ ਕੀਮਤ ਬਾਰੇ ਸੋਚਦਾ ਹੈ, ਉਹ ਤੈਨੂੰ ਆਖਦਾ ਹੈ, “ਖਾ ਅਤੇ ਪੀ,” ਪਰ ਉਸਦਾ ਦਿਲ ਤੇਰੇ ਵੱਲ ਨਹੀਂ ਹੈ।

Proverbs 23:7 (UKJV) For as he thinks in his heart, so is he: Eat and drink, says he to you; but his heart is not with you.

5ਦੌਲਤ ਵੱਲ ਇੱਕ ਝਾਤ ਮਾਰੋ, ਅਤੇ ਉਹ ਚਲੀ ਜਾਵੇਗੀ, ਕਿਉਂਕਿ ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗ ਅਕਾਸ਼ ਵੱਲ ਉੱਡ ਜਾਂਦੀ ਹੈ।

6ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,

7ਕਿਉਂਕਿ ਉਹ ਅਜਿਹਾ ਵਿਅਕਤੀ ਹੈ ਜੋ ਹਰ ਵੇਲੇ ਕੀਮਤ ਬਾਰੇ ਸੋਚਦਾ ਹੈ, ਉਹ ਤੈਨੂੰ ਆਖਦਾ ਹੈ, “ਖਾ ਅਤੇ ਪੀ,” ਪਰ ਉਸਦਾ ਦਿਲ ਤੇਰੇ ਵੱਲ ਨਹੀਂ ਹੈ।

8ਜੇ ਤੂੰ ਥੋੜਾ ਜਿਹਾ ਵੀ ਖਾਧਾ ਹੈ ਤੂੰ ਉਲਟੀ ਕਰ ਦੇਵੇਂਗਾ, ਅਤੇ ਆਪਣੀਆਂ ਤਾਰੀਫ਼ਾਂ ਨੂੰ ਬਰਬਾਦ ਕਰ ਬੈਠੇਂਗਾ।

9ਮੂਰਖਾਂ ਨਾਲ ਗੱਲ ਨਾ ਕਰੋ, ਕਿਉਂ ਜੋ ਉਹ ਤੁਹਾਡੀਆਂ ਸਿਆਣਪ ਵਾਲੀਆਂ ਗੱਲਾਂ ਦਾ ਨਿਰਾਦਰ ਕਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.