ਕਹਾਉਤਾਂ 25

ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ ਜਿਸ ਵਿੱਚ ਮੀਂਹ ਨਹੀਂ ਹੈ।

Proverbs 25:14 (UKJV) Whoso boasts himself of a false gift is like clouds and wind without rain.

12ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ, ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।

13ਜਿਵੇਂ ਵਾਢੀ ਦੇ ਸਮੇਂ ਬਰਫ਼ ਦੀ ਠੰਢ ਹੁੰਦੀ ਹੈ, ਉਸੇ ਤਰ੍ਹਾਂ ਹੀ ਭਰੋਸੇਮੰਦ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆ ਦੇ ਲਈ ਹੁੰਦਾ ਹੈ, ਉਹ ਆਪਣੇ ਮਾਲਕ ਦੀ ਆਤਮਾ ਨੂੰ ਤਰੋਤਾਜ਼ਾ ਕਰਦਾ ਹੈ।

14ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ ਜਿਸ ਵਿੱਚ ਮੀਂਹ ਨਹੀਂ ਹੈ।

15ਧੀਰਜ ਨਾਲ ਹਾਕਮ ਨੂੰ ਕਾਇਲ ਕੀਤਾ ਜਾ ਸਕਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲ ਬਾਤ ਹੱਡੀ ਨੂੰ ਤੋੜ ਸਕਦੀ ਹੈ।

16ਜੇਕਰ ਤੁਹਾਨੂੰ ਸ਼ਹਿਦ ਮਿਲ ਜਾਵੇ ਤਾਂ ਜਿੰਨੀ ਲੋੜ ਹੈ ਉਨਾ ਹੀ ਖਾਓ, ਕਿਤੇ ਜ਼ਿਆਦਾ ਖਾ ਕੇ ਤੁਹਾਨੂੰ ਉਲਟੀ ਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.