ਕਹਾਉਤਾਂ 25

ਉਹ ਵਿਅਕਤੀ ਜਿਸ ਵਿੱਚ ਸੰਜਮ ਦੀ ਘਾਟ ਹੈ, ਉਸ ਸ਼ਹਿਰ ਵਰਗਾ ਹੈ ਜਿਸ ਦੀਆਂ ਕੰਧਾਂ ਅਤੇ ਦੀਵਾਰ ਟੁੱਟ ਗਈਆ ਹਨ।

Proverbs 25:28 (UKJV) He that has no rule over his own spirit is like a city that is broken down, and without walls.

26ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਝੁੱਕ ਜਾਂਦਾ ਹੈ, ਉਹ ਗੰਦੇ ਚਸ਼ਮੇ ਜਾਂ ਪਲੀਤ ਖੂਹ ਵਾਂਗ ਹੈ।

27ਬਹੁਤਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਨਾ ਹੀ ਬਹੁਤ ਡੂੰਘੀਆਂ ਗੱਲਾਂ ਦੀ ਖੋਜ ਕਰਨੀ ਚੰਗੀ ਗੱਲ ਹੈ।

28ਉਹ ਵਿਅਕਤੀ ਜਿਸ ਵਿੱਚ ਸੰਜਮ ਦੀ ਘਾਟ ਹੈ, ਉਸ ਸ਼ਹਿਰ ਵਰਗਾ ਹੈ ਜਿਸ ਦੀਆਂ ਕੰਧਾਂ ਅਤੇ ਦੀਵਾਰ ਟੁੱਟ ਗਈਆ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.