ਕਹਾਉਤਾਂ 27

ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਤੁਸੀਂ ਉਨ੍ਹਾਂ ਦੀ ਮੂਰਖਤਾਈ ਨੂੰ ਉਨ੍ਹਾਂ ਤੋਂ ਦੂਰ ਨਹੀਂ ਕਰ ਸਕਦੇ।

Proverbs 27:22 (UKJV) Though you should bray a fool in a mortar among wheat with a pestle, yet will not his foolishness depart from him.

20ਮੌਤ ਅਤੇ ਵਿਨਾਸ਼ ਕਦੇ ਵੀ ਸੰਤੁਸ਼ਟ ਨਹੀਂ ਹੁੰਦੇ, ਅਤੇ ਨਾ ਹੀ ਮਨੁੱਖ ਦੀਆਂ ਅੱਖਾਂ।

21ਚਾਂਦੀ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਉਸੇ ਤਰ੍ਹਾਂ ਲੋਕ ਉਨ੍ਹਾਂ ਦੀ ਉਸਤਤ ਨਾਲ ਪਰਖੇ ਜਾਂਦੇ ਹਨ।

22ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਤੁਸੀਂ ਉਨ੍ਹਾਂ ਦੀ ਮੂਰਖਤਾਈ ਨੂੰ ਉਨ੍ਹਾਂ ਤੋਂ ਦੂਰ ਨਹੀਂ ਕਰ ਸਕਦੇ।

23ਯਕੀਨ ਬਣਾਓ ਕਿ ਤੁਸੀਂ ਆਪਣੇ ਇੱਜੜਾਂ ਦੀ ਹਾਲਤ ਜਾਣਦੇ ਹੋ, ਆਪਣੇ ਇੱਜੜਾਂ ਵੱਲ ਧਿਆਨ ਦਿਓ।

24ਕਿਉਂ ਜੋ ਧਨ ਸਦਾ ਨਹੀਂ ਟਿਕਦਾ, ਅਤੇ ਤਾਜ ਸਾਰੀਆਂ ਪੀੜ੍ਹੀਆਂ ਲਈ ਸੁਰੱਖਿਅਤ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.