ਕਹਾਉਤਾਂ 28

ਦੁਸ਼ਟ ਭੱਜਦੇ ਹਨ ਭਾਵੇਂ ਕੋਈ ਪਿੱਛਾ ਨਾ ਕਰੇ, ਪਰ ਧਰਮੀ ਸ਼ੇਰ ਵਾਂਙੁ ਦਲੇਰ ਹਨ।

Proverbs 28:1 (UKJV) The wicked flee when no man pursues: but the righteous are bold as a lion.

1ਦੁਸ਼ਟ ਭੱਜਦੇ ਹਨ ਭਾਵੇਂ ਕੋਈ ਪਿੱਛਾ ਨਾ ਕਰੇ, ਪਰ ਧਰਮੀ ਸ਼ੇਰ ਵਾਂਙੁ ਦਲੇਰ ਹਨ।

2ਦੇਸ਼ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।

3ਇੱਕ ਹਾਕਮ ਜਿਹੜਾ ਗਰੀਬਾਂ ਉੱਤੇ ਜ਼ੁਲਮ ਕਰਦਾ ਹੈ, ਉਸ ਮੀਂਹ ਵਰਗਾ ਹੈ ਜੋ ਕੋਈ ਫ਼ਸਲ ਨਹੀਂ ਛੱਡਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.