ਕਹਾਉਤਾਂ 29

ਇੱਕ ਡੰਡਾ ਅਤੇ ਇੱਕ ਝਿੜਕ ਬੁੱਧ ਦਿੰਦੀਆ ਹਨ, ਪਰ ਜਿਹੜਾ ਬੱਚਾ ਬੇਮੁਹਾਰਾ ਛੱਡਿਆ ਜਾਂਦਾ ਹੈ, ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।

Proverbs 29:15 (UKJV) The rod and reproof give wisdom: but a child left to himself brings his mother to shame.

13ਗਰੀਬ ਅਤੇ ਜ਼ਾਲਮ ਇੱਕੋ ਸਮਾਨ ਹੈ, ਯਾਹਵੇਹ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।

14ਜੇ ਕੋਈ ਰਾਜਾ ਗਰੀਬਾਂ ਦਾ ਨਿਆਂ ਕਰਦਾ ਹੈ, ਉਹ ਦੀ ਗੱਦੀ ਸਦਾ ਲਈ ਕਾਇਮ ਰਹੇਗੀ।

15ਇੱਕ ਡੰਡਾ ਅਤੇ ਇੱਕ ਝਿੜਕ ਬੁੱਧ ਦਿੰਦੀਆ ਹਨ, ਪਰ ਜਿਹੜਾ ਬੱਚਾ ਬੇਮੁਹਾਰਾ ਛੱਡਿਆ ਜਾਂਦਾ ਹੈ, ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।

16ਜਦੋਂ ਦੁਸ਼ਟ ਪਰਬਲ ਹੁੰਦਾ ਹੈ ਤਾਂ ਪਾਪ ਵੀ ਕਰਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।

17ਆਪਣੇ ਬੱਚਿਆਂ ਨੂੰ ਅਨੁਸ਼ਾਸਨ ਸਿਖਾ ਤਾਂ ਉਹ ਤੁਹਾਨੂੰ ਸੁੱਖ ਦੇਣਗੇ, ਉਹ ਤੁਹਾਡੇ ਲਈ ਉਹ ਅਨੰਦ ਲਿਆਉਣਗੇ ਜੋ ਤੁਸੀਂ ਚਾਹੁੰਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.