ਕਹਾਉਤਾਂ 29

ਆਪਣੇ ਬੱਚਿਆਂ ਨੂੰ ਅਨੁਸ਼ਾਸਨ ਸਿਖਾ ਤਾਂ ਉਹ ਤੁਹਾਨੂੰ ਸੁੱਖ ਦੇਣਗੇ, ਉਹ ਤੁਹਾਡੇ ਲਈ ਉਹ ਅਨੰਦ ਲਿਆਉਣਗੇ ਜੋ ਤੁਸੀਂ ਚਾਹੁੰਦੇ ਹੋ।

Proverbs 29:17 (UKJV) Correct your son, and he shall give you rest; yea, he shall give delight unto your soul.

15ਇੱਕ ਡੰਡਾ ਅਤੇ ਇੱਕ ਝਿੜਕ ਬੁੱਧ ਦਿੰਦੀਆ ਹਨ, ਪਰ ਜਿਹੜਾ ਬੱਚਾ ਬੇਮੁਹਾਰਾ ਛੱਡਿਆ ਜਾਂਦਾ ਹੈ, ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।

16ਜਦੋਂ ਦੁਸ਼ਟ ਪਰਬਲ ਹੁੰਦਾ ਹੈ ਤਾਂ ਪਾਪ ਵੀ ਕਰਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ।

17ਆਪਣੇ ਬੱਚਿਆਂ ਨੂੰ ਅਨੁਸ਼ਾਸਨ ਸਿਖਾ ਤਾਂ ਉਹ ਤੁਹਾਨੂੰ ਸੁੱਖ ਦੇਣਗੇ, ਉਹ ਤੁਹਾਡੇ ਲਈ ਉਹ ਅਨੰਦ ਲਿਆਉਣਗੇ ਜੋ ਤੁਸੀਂ ਚਾਹੁੰਦੇ ਹੋ।

18ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੋਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।

19ਨੌਕਰਾਂ ਨੂੰ ਸਿਰਫ ਸ਼ਬਦਾਂ ਨਾਲ ਸੁਧਾਰਿਆ ਨਹੀਂ ਜਾ ਸਕਦਾ, ਭਾਵੇਂ ਉਹ ਸਮਝਦੇ ਹਨ ਪਰ ਉਹ ਜਵਾਬ ਨਹੀਂ ਦੇਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.