ਕਹਾਉਤਾਂ 29

ਨੌਕਰਾਂ ਨੂੰ ਸਿਰਫ ਸ਼ਬਦਾਂ ਨਾਲ ਸੁਧਾਰਿਆ ਨਹੀਂ ਜਾ ਸਕਦਾ, ਭਾਵੇਂ ਉਹ ਸਮਝਦੇ ਹਨ ਪਰ ਉਹ ਜਵਾਬ ਨਹੀਂ ਦੇਣਗੇ।

Proverbs 29:19 (UKJV) A servant will not be corrected by words: for though he understand he will not answer.

17ਆਪਣੇ ਬੱਚਿਆਂ ਨੂੰ ਅਨੁਸ਼ਾਸਨ ਸਿਖਾ ਤਾਂ ਉਹ ਤੁਹਾਨੂੰ ਸੁੱਖ ਦੇਣਗੇ, ਉਹ ਤੁਹਾਡੇ ਲਈ ਉਹ ਅਨੰਦ ਲਿਆਉਣਗੇ ਜੋ ਤੁਸੀਂ ਚਾਹੁੰਦੇ ਹੋ।

18ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੋਹਾਰੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।

19ਨੌਕਰਾਂ ਨੂੰ ਸਿਰਫ ਸ਼ਬਦਾਂ ਨਾਲ ਸੁਧਾਰਿਆ ਨਹੀਂ ਜਾ ਸਕਦਾ, ਭਾਵੇਂ ਉਹ ਸਮਝਦੇ ਹਨ ਪਰ ਉਹ ਜਵਾਬ ਨਹੀਂ ਦੇਣਗੇ।

20ਕੀ ਤੁਸੀਂ ਕਿਸੇ ਨੂੰ ਵੇਖਦੇ ਹੋ ਜੋ ਜਲਦੀ ਨਾਲ ਬੋਲਦਾ ਹੈ? ਮੂਰਖ ਤੋਂ ਉਹਨਾਂ ਨਾਲੋਂ ਵੱਧ ਆਸ ਹੈ।

21ਜਿਹੜਾ ਆਪਣੇ ਨੌਕਰ ਨੂੰ ਬਚਪਨ ਤੋਂ ਲਾਡਾਂ ਨਾਲ ਪਾਲਦਾ ਹੈ, ਉਹ ਅਖ਼ੀਰ ਵਿੱਚ ਘਮੰਡੀ ਹੋ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.