ਕਹਾਉਤਾਂ 29

ਜੇ ਕੋਈ ਬੁੱਧਵਾਨ ਮੂਰਖ ਦੇ ਨਾਲ ਅਦਾਲਤ ਵਿੱਚ ਜਾਂਦਾ ਹੈ, ਮੂਰਖ ਗੁੱਸੇ ਵਿੱਚ ਆਉਂਦਾ ਹੈ ਅਤੇ ਮਖੌਲ ਕਰਦਾ ਹੈ ਅਤੇ ਉੱਥੇ ਸ਼ਾਂਤੀ ਨਹੀਂ ਰਹਿੰਦੀ।

Proverbs 29:9 (UKJV) If a wise man contends with a foolish man, whether he rage or laugh, there is no rest.

7ਧਰਮੀ ਨੂੰ ਗਰੀਬਾਂ ਦੇ ਨਿਆਂ ਦੀ ਚਿੰਤਾ ਹੁੰਦੀ ਹੈ, ਪਰ ਦੁਸ਼ਟਾਂ ਨੂੰ ਅਜਿਹੀ ਚਿੰਤਾ ਨਹੀਂ ਹੁੰਦੀ ਹੈ।

8ਮਜ਼ਾਕ ਕਰਨ ਵਾਲੇ ਤਾਂ ਸ਼ਹਿਰ ਨੂੰ ਭੜਕਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਦੂਰ ਕਰਦੇ ਹਨ।

9ਜੇ ਕੋਈ ਬੁੱਧਵਾਨ ਮੂਰਖ ਦੇ ਨਾਲ ਅਦਾਲਤ ਵਿੱਚ ਜਾਂਦਾ ਹੈ, ਮੂਰਖ ਗੁੱਸੇ ਵਿੱਚ ਆਉਂਦਾ ਹੈ ਅਤੇ ਮਖੌਲ ਕਰਦਾ ਹੈ ਅਤੇ ਉੱਥੇ ਸ਼ਾਂਤੀ ਨਹੀਂ ਰਹਿੰਦੀ।

10ਖ਼ੂਨ ਦੇ ਪਿਆਸੇ ਇਮਾਨਦਾਰ ਮਨੁੱਖ ਨੂੰ ਨਫ਼ਰਤ ਕਰਦੇ ਹਨ, ਅਤੇ ਨੇਕ ਲੋਕਾਂ ਨੂੰ ਮਾਰਨ ਦੇ ਪਿੱਛੇ ਪਏ ਰਹਿੰਦੇ ਹਨ।

11ਮੂਰਖ ਆਪਣੇ ਗੁੱਸੇ ਵਿੱਚ ਸਾਰੀ ਗੱਲ ਖੋਲ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦੇ ਅਤੇ ਸ਼ਾਂਤੀ ਲਿਆਉਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.