ਕਹਾਉਤਾਂ 3

ਜੇਕਰ ਤੁਹਾਡੇ ਵਿੱਚ ਭਲਾ ਕਰਨ ਦੀ ਸ਼ਕਤੀ ਹੋਵੇ ਅਤੇ ਕਿਸੇ ਨੂੰ ਉਸਦੀ ਲੋੜ ਹੋਵੇ, ਤਾਂ ਭਲਾ ਕਰਨ ਤੋਂ ਨਾ ਰੁਕੀਂ।

Proverbs 3:27 (UKJV) Withhold not good from them to whom it is due, when it is in the power of yours hand to do it.

25ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰ ਨਾ ਉਸ ਤਬਾਹੀ ਤੋਂ ਜਿਹੜੀ ਦੁਸ਼ਟਾ ਉੱਤੇ ਆਉਂਦੀ ਹੈ।

26ਕਿਉਂਕਿ ਯਾਹਵੇਹ ਤੇਰੇ ਨਾਲ ਹੋਵੇਗਾ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।

27ਜੇਕਰ ਤੁਹਾਡੇ ਵਿੱਚ ਭਲਾ ਕਰਨ ਦੀ ਸ਼ਕਤੀ ਹੋਵੇ ਅਤੇ ਕਿਸੇ ਨੂੰ ਉਸਦੀ ਲੋੜ ਹੋਵੇ, ਤਾਂ ਭਲਾ ਕਰਨ ਤੋਂ ਨਾ ਰੁਕੀਂ।

28ਆਪਣੇ ਗੁਆਂਢੀ ਨੂੰ ਇਹ ਨਾ ਕਹੋ, ਕੱਲ੍ਹ ਵਾਪਸ ਆ, ਮੈਂ ਤੁਹਾਨੂੰ ਦੇ ਦਿਆਂਗਾ, ਜਦੋਂ ਇਹ ਤੁਹਾਡੇ ਕੋਲ ਪਹਿਲਾਂ ਹੀ ਹੋਵੇ।

29ਆਪਣੇ ਗੁਆਂਢੀ ਦੇ ਵਿਰੁੱਧ, ਜੋ ਤੁਹਾਡੇ ਨੇੜੇ ਭਰੋਸੇ ਨਾਲ ਰਹਿੰਦਾ ਹੈ, ਉਸ ਲਈ ਨੁਕਸਾਨ ਦੀ ਸਾਜ਼ਿਸ਼ ਨਾ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.