ਕਹਾਉਤਾਂ 3

ਆਪਣੇ ਗੁਆਂਢੀ ਦੇ ਵਿਰੁੱਧ, ਜੋ ਤੁਹਾਡੇ ਨੇੜੇ ਭਰੋਸੇ ਨਾਲ ਰਹਿੰਦਾ ਹੈ, ਉਸ ਲਈ ਨੁਕਸਾਨ ਦੀ ਸਾਜ਼ਿਸ਼ ਨਾ ਕਰੋ।

Proverbs 3:29 (UKJV) Devise not evil against your neighbour, seeing he dwells securely by you.

27ਜੇਕਰ ਤੁਹਾਡੇ ਵਿੱਚ ਭਲਾ ਕਰਨ ਦੀ ਸ਼ਕਤੀ ਹੋਵੇ ਅਤੇ ਕਿਸੇ ਨੂੰ ਉਸਦੀ ਲੋੜ ਹੋਵੇ, ਤਾਂ ਭਲਾ ਕਰਨ ਤੋਂ ਨਾ ਰੁਕੀਂ।

28ਆਪਣੇ ਗੁਆਂਢੀ ਨੂੰ ਇਹ ਨਾ ਕਹੋ, ਕੱਲ੍ਹ ਵਾਪਸ ਆ, ਮੈਂ ਤੁਹਾਨੂੰ ਦੇ ਦਿਆਂਗਾ, ਜਦੋਂ ਇਹ ਤੁਹਾਡੇ ਕੋਲ ਪਹਿਲਾਂ ਹੀ ਹੋਵੇ।

29ਆਪਣੇ ਗੁਆਂਢੀ ਦੇ ਵਿਰੁੱਧ, ਜੋ ਤੁਹਾਡੇ ਨੇੜੇ ਭਰੋਸੇ ਨਾਲ ਰਹਿੰਦਾ ਹੈ, ਉਸ ਲਈ ਨੁਕਸਾਨ ਦੀ ਸਾਜ਼ਿਸ਼ ਨਾ ਕਰੋ।

30ਬਿਨਾਂ ਕਾਰਨ ਕਿਸੇ ਉੱਤੇ ਦੋਸ਼ ਨਾ ਲਗਾਓ, ਜਦੋਂ ਉਹਨਾਂ ਨੇ ਤੁਹਾਡਾ ਕੋਈ ਨੁਕਸਾਨ ਨਾ ਕੀਤਾ ਹੋਵੇ।

31ਹਿੰਸਕ ਲੋਕਾਂ ਨਾਲ ਈਰਖਾ ਨਾ ਕਰੋ, ਅਤੇ ਨਾ ਹੀ ਉਹਨਾਂ ਵਿੱਚੋਂ ਕੋਈ ਰਾਹ ਚੁਣੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.