ਕਹਾਉਤਾਂ 30

“ਇੱਕ ਵਿਭਚਾਰੀ ਔਰਤ ਦਾ ਇਹ ਤਰੀਕਾ ਹੈ, ਉਹ ਖਾਂਦੀ ਹੈ ਅਤੇ ਆਪਣਾ ਮੂੰਹ ਪੂੰਝਦੀ ਹੈ ਅਤੇ ਆਖਦੀ ਹੈ, ‘ਮੈਂ ਕੁਝ ਵੀ ਗ਼ਲਤ ਨਹੀਂ ਕੀਤਾ ਹੈ।’

Proverbs 30:20 (UKJV) Such is the way of an adulterous woman; she eats, and wipes her mouth, and says, I have done no wickedness.

18ਤਿੰਨ ਗੱਲਾਂ ਹਨ ਜੋ ਮੇਰੇ ਲਈ ਬਹੁਤ ਹੈਰਾਨੀਜਨਕ ਹਨ, ਸਗੋਂ ਚਾਰ ਹਨ ਜੋ ਮੈਂ ਨਹੀਂ ਸਮਝਦਾ,

19ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਇੱਕ ਸੱਪ ਦਾ ਰਾਹ, ਉੱਚੇ ਸਮੁੰਦਰਾਂ ਉੱਤੇ ਇੱਕ ਜਹਾਜ਼ ਦਾ ਰਾਹ, ਅਤੇ ਇੱਕ ਮੁਟਿਆਰ ਦੇ ਨਾਲ ਇੱਕ ਆਦਮੀ ਦਾ ਰਾਹ।

20“ਇੱਕ ਵਿਭਚਾਰੀ ਔਰਤ ਦਾ ਇਹ ਤਰੀਕਾ ਹੈ, ਉਹ ਖਾਂਦੀ ਹੈ ਅਤੇ ਆਪਣਾ ਮੂੰਹ ਪੂੰਝਦੀ ਹੈ ਅਤੇ ਆਖਦੀ ਹੈ, ‘ਮੈਂ ਕੁਝ ਵੀ ਗ਼ਲਤ ਨਹੀਂ ਕੀਤਾ ਹੈ।’

21“ਤਿੰਨ ਚੀਜ਼ਾਂ ਦੇ ਅਧੀਨ ਧਰਤੀ ਕੰਬਦੀ ਹੈ, ਸਗੋਂ ਚਾਰ ਜਿਹੜੀਆਂ ਉਸ ਤੋਂ ਬਰਦਾਸ਼ਤ ਨਹੀਂ ਹੁੰਦੀਆਂ,

22ਇੱਕ ਨੌਕਰ ਜੋ ਰਾਜਾ ਬਣ ਜਾਂਦਾ ਹੈ, ਇੱਕ ਅਧਰਮੀ ਮੂਰਖ ਜਿਸ ਨੂੰ ਖਾਣ ਲਈ ਬਹੁਤ ਕੁਝ ਮਿਲਦਾ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.