ਕਹਾਉਤਾਂ 31

ਉਸ ਦੇ ਪਤੀ ਨੂੰ ਉਸ ਉੱਤੇ ਪੂਰਾ ਭਰੋਸਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।

Proverbs 31:11 (UKJV) The heart of her husband does safely trust in her, so that he shall have no need of spoil.

9ਬੋਲੋ ਅਤੇ ਨਿਰਪੱਖਤਾ ਨਾਲ ਨਿਆਂ ਕਰ, ਗਰੀਬਾਂ ਅਤੇ ਲੋੜਵੰਦਾਂ ਦੇ ਅਧਿਕਾਰਾਂ ਦੀ ਰੱਖਿਆ ਕਰ।

10ਨੇਕ ਸੁਭਾਅ ਵਾਲੀ ਪਤਨੀ ਕੌਣ ਲੱਭ ਸਕਦਾ ਹੈ? ਉਹ ਹੀਰੇ ਮੋਤੀਆਂ ਨਾਲੋਂ ਕਿਤੇ ਵੱਧ ਕੀਮਤੀ ਹੈ।

11ਉਸ ਦੇ ਪਤੀ ਨੂੰ ਉਸ ਉੱਤੇ ਪੂਰਾ ਭਰੋਸਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।

12ਉਹ ਉਸ ਦੇ ਜੀਵਨ ਦੇ ਸਾਰੇ ਦਿਨ ਉਸ ਨਾਲ ਭਲਿਆਈ ਹੀ ਕਰੇਗੀ, ਨਾ ਕਿ ਬੁਰਿਆਈ।

13ਉਹ ਉੱਨ ਅਤੇ ਕਤਾਨ ਭਾਲ ਕੇ, ਅਤੇ ਉਤਸੁਕ ਹੱਥਾਂ ਨਾਲ ਕੰਮ ਕਰਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.