ਕਹਾਉਤਾਂ 31

ਜਦੋਂ ਬਰਫ਼ ਪੈਂਦੀ ਹੈ ਤਾਂ ਉਸ ਨੂੰ ਆਪਣੇ ਘਰ ਦਾ ਕੋਈ ਡਰ ਨਹੀਂ ਹੁੰਦਾ, ਕਿਉਂਕਿ ਉਨ੍ਹਾਂ ਸਾਰਿਆਂ ਨੇ ਲਾਲ ਰੰਗ ਦੇ ਕੱਪੜੇ ਪਾਏ ਹੋਏ ਹਨ।

Proverbs 31:21 (UKJV) She is not afraid of the snow for her household: for all her household are clothed with scarlet.

19ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।

20ਉਹ ਗਰੀਬਾਂ ਲਈ ਆਪਣੀਆਂ ਬਾਹਾਂ ਖੋਲ੍ਹਦੀ ਹੈ ਅਤੇ ਲੋੜਵੰਦਾਂ ਵੱਲ ਆਪਣਾ ਹੱਥ ਵਧਾਉਂਦੀ ਹੈ।

21ਜਦੋਂ ਬਰਫ਼ ਪੈਂਦੀ ਹੈ ਤਾਂ ਉਸ ਨੂੰ ਆਪਣੇ ਘਰ ਦਾ ਕੋਈ ਡਰ ਨਹੀਂ ਹੁੰਦਾ, ਕਿਉਂਕਿ ਉਨ੍ਹਾਂ ਸਾਰਿਆਂ ਨੇ ਲਾਲ ਰੰਗ ਦੇ ਕੱਪੜੇ ਪਾਏ ਹੋਏ ਹਨ।

22ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਸਦੇ ਬਸਤਰ ਕਤਾਨੀ ਤੇ ਬੈਂਗਣੀ ਹਨ।

23ਉਸ ਦੇ ਪਤੀ ਦਾ ਸ਼ਹਿਰ ਦੇ ਦਰਵਾਜ਼ੇ ਉੱਤੇ ਆਦਰ ਕੀਤਾ ਜਾਂਦਾ ਹੈ, ਜਿੱਥੇ ਉਹ ਦੇਸ਼ ਦੇ ਬਜ਼ੁਰਗਾਂ ਵਿੱਚ ਬੈਠਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.