ਕਹਾਉਤਾਂ 31

ਉਸ ਨੇ ਤਾਕਤ ਅਤੇ ਇੱਜ਼ਤ ਦਾ ਲਿਬਾਸ ਪਹਿਨਿਆ ਹੋਇਆ ਹੈ, ਅਤੇ ਆਉਣ ਵਾਲੇ ਦਿਨਾਂ ਤੇ ਹੱਸਦੀ ਹੈ।

Proverbs 31:25 (UKJV) Strength and honour are her clothing; and she shall rejoice in time to come.

23ਉਸ ਦੇ ਪਤੀ ਦਾ ਸ਼ਹਿਰ ਦੇ ਦਰਵਾਜ਼ੇ ਉੱਤੇ ਆਦਰ ਕੀਤਾ ਜਾਂਦਾ ਹੈ, ਜਿੱਥੇ ਉਹ ਦੇਸ਼ ਦੇ ਬਜ਼ੁਰਗਾਂ ਵਿੱਚ ਬੈਠਦਾ ਹੈ।

24ਉਹ ਵਧੀਆ ਸੂਤੀ ਦੇ ਕੱਪੜੇ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।

25ਉਸ ਨੇ ਤਾਕਤ ਅਤੇ ਇੱਜ਼ਤ ਦਾ ਲਿਬਾਸ ਪਹਿਨਿਆ ਹੋਇਆ ਹੈ, ਅਤੇ ਆਉਣ ਵਾਲੇ ਦਿਨਾਂ ਤੇ ਹੱਸਦੀ ਹੈ।

26ਉਹ ਸਿਆਣਪ ਨਾਲ ਬੋਲਦੀ ਹੈ, ਅਤੇ ਉਹ ਦੀ ਜ਼ਬਾਨ ਉੱਤੇ ਵਫ਼ਾਦਾਰ ਉਪਦੇਸ਼ ਹੈ।

27ਉਹ ਆਪਣੇ ਘਰ ਦਾ ਕੰਮ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.