ਕਹਾਉਤਾਂ 4

ਤੇਰੀਆਂ ਅੱਖਾਂ ਸਿੱਧੀਆਂ ਅੱਗੇ ਵੇਖਦੀਆਂ ਰਹਿਣ; ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।

Proverbs 4:25 (UKJV) Let yours eyes look right on, and let yours eyelids look straight before you.

23ਸਭ ਤੋਂ ਵੱਧ ਆਪਣੇ ਦਿਲ ਦੀ ਰਾਖੀ ਕਰੋ, ਕਿਉਂਕਿ ਜੋ ਕੁਝ ਤੁਸੀਂ ਕਰਦੇ ਹੋ ਉਸੇ ਵਿੱਚੋਂ ਨਿਕਲਦਾ ਹੈ।

24ਆਪਣੇ ਮੂੰਹ ਨੂੰ ਵਿਕਾਰਾਂ ਤੋਂ ਮੁਕਤ ਰੱਖੋ, ਭ੍ਰਿਸ਼ਟ ਗੱਲਾਂ ਨੂੰ ਆਪਣੇ ਬੁੱਲ੍ਹਾਂ ਤੋਂ ਦੂਰ ਰੱਖੋ।

25ਤੇਰੀਆਂ ਅੱਖਾਂ ਸਿੱਧੀਆਂ ਅੱਗੇ ਵੇਖਦੀਆਂ ਰਹਿਣ; ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।

26ਆਪਣੇ ਪੈਰਾਂ ਦੇ ਰਾਹਾਂ ਨੂੰ ਧਿਆਨ ਨਾਲ ਸਮਝ ਅਤੇ ਤੇਰੇ ਸਾਰੇ ਰਾਹ ਦ੍ਰਿੜ੍ਹ ਰਹਿਣਗੇ।

27ਸੱਜੇ ਜਾਂ ਖੱਬੇ ਨਾ ਮੁੜੋ; ਆਪਣੇ ਪੈਰ ਨੂੰ ਬੁਰਾਈ ਤੋਂ ਬਚਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.