ਕਹਾਉਤਾਂ 4

ਤਦ ਉਸ ਨੇ ਮੈਨੂੰ ਸਿਖਾਇਆ ਅਤੇ ਮੈਨੂੰ ਆਖਿਆ, “ਮੇਰੀਆਂ ਗੱਲਾਂ ਨੂੰ ਆਪਣੇ ਪੂਰੇ ਦਿਲ ਨਾਲ ਫੜ ਲੈ। ਮੇਰੇ ਹੁਕਮਾਂ ਦੀ ਪਾਲਨਾ ਕਰੋ, ਅਤੇ ਤੁਸੀਂ ਜਿਉਂਦੇ ਰਹੋਗੇ।

Proverbs 4:4 (UKJV) He taught me also, and said unto me, Let yours heart retain my words: keep my commandments, and live.

2ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਇਸ ਲਈ ਮੇਰੀ ਸਿੱਖਿਆ ਨੂੰ ਨਾ ਛੱਡੋ।

3ਕਿਉਂ ਜੋ ਮੈਂ ਵੀ ਆਪਣੇ ਪਿਤਾ ਦਾ ਪੁੱਤਰ ਸੀ, ਅਤੇ ਆਪਣੀ ਮਾਤਾ ਦਾ ਇਕੱਲਾ ਲਾਡਲਾ ਸੀ,

4ਤਦ ਉਸ ਨੇ ਮੈਨੂੰ ਸਿਖਾਇਆ ਅਤੇ ਮੈਨੂੰ ਆਖਿਆ, “ਮੇਰੀਆਂ ਗੱਲਾਂ ਨੂੰ ਆਪਣੇ ਪੂਰੇ ਦਿਲ ਨਾਲ ਫੜ ਲੈ। ਮੇਰੇ ਹੁਕਮਾਂ ਦੀ ਪਾਲਨਾ ਕਰੋ, ਅਤੇ ਤੁਸੀਂ ਜਿਉਂਦੇ ਰਹੋਗੇ।

5ਬੁੱਧ ਪ੍ਰਾਪਤ ਕਰੋ, ਸਮਝ ਨੂੰ ਵੀ ਪ੍ਰਾਪਤ ਕਰੋ, ਮੇਰੇ ਬਚਨਾਂ ਨੂੰ ਨਾ ਭੁੱਲੋ, ਨਾ ਉਹਨਾਂ ਤੋਂ ਮੂੰਹ ਮੋੜੋ।

6ਬੁੱਧ ਨੂੰ ਨਾ ਛੱਡੋ ਅਤੇ ਉਹ ਤੁਹਾਡੀ ਰੱਖਿਆ ਕਰੇਗੀ, ਉਸਨੂੰ ਪਿਆਰ ਕਰੋ ਅਤੇ ਉਹ ਤੁਹਾਡੀ ਦੇਖਭਾਲ ਕਰੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.