ਕਹਾਉਤਾਂ 5

ਉਹ ਪਿਆਰੀ ਹਿਰਨੀ ਅਤੇ ਸੋਹਣੀ ਹਰਨੋਟੀ ਹੋਵੇ ਉਸ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ, ਤੂੰ ਹਮੇਸ਼ਾ ਉਸਦੇ ਪਿਆਰ ਵਿੱਚ ਮਸਤ ਰਹੇ।

Proverbs 5:19 (UKJV) Let her be as the loving hind and pleasant roe; let her breasts satisfy you at all times; and be you ravished always with her love.

17ਉਹ ਇਕੱਲੇ ਤੇਰੇ ਲਈ ਹੀ ਹੋਣ, ਅਤੇ ਕਦੇ ਵੀ ਪਰਾਏ ਲੋਕਾਂ ਨਾਲ ਸਾਂਝਾ ਨਾ ਕੀਤਾ ਜਾਵੇ।

18ਤੇਰਾ ਚਸ਼ਮਾ ਮੁਬਾਰਕ ਹੋਵੇ, ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਅਨੰਦ ਕਰੇ।

19ਉਹ ਪਿਆਰੀ ਹਿਰਨੀ ਅਤੇ ਸੋਹਣੀ ਹਰਨੋਟੀ ਹੋਵੇ ਉਸ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ, ਤੂੰ ਹਮੇਸ਼ਾ ਉਸਦੇ ਪਿਆਰ ਵਿੱਚ ਮਸਤ ਰਹੇ।

20ਹੇ ਮੇਰੇ ਪੁੱਤਰ, ਕਿਸੇ ਹੋਰ ਦੀ ਤੀਵੀਂ ਨਾਲ ਕਿਉਂ ਮਸਤ ਹੋਵੇ? ਅਤੇ ਓਪਰੀ ਔਰਤ ਨੂੰ ਕਿਉ ਸੀਨੇ ਨਾਲ ਲਾਵੇਂ।

21ਕਿਉਂ ਜੋ ਤੁਹਾਡੇ ਮਾਰਗ ਯਾਹਵੇਹ ਦੀ ਨਜ਼ਰ ਦੇ ਸਾਹਮਣੇ ਹਨ, ਅਤੇ ਉਹ ਤੁਹਾਡੇ ਸਾਰੇ ਮਾਰਗਾਂ ਦੀ ਜਾਂਚ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.