ਕਹਾਉਤਾਂ 5

ਇਸ ਤਰ੍ਹਾਂ ਦੀ ਔਰਤ ਤੋਂ ਆਪਣਾ ਰਾਹ ਦੂਰ ਰੱਖੋ, ਉਸ ਦੇ ਘਰ ਦੇ ਦਰਵਾਜ਼ੇ ਦੇ ਨੇੜੇ ਵੀ ਨਾ ਜਾਵੋ,

Proverbs 5:8 (UKJV) Remove your way far from her, and come not nigh the door of her house:

6ਉਹ ਜੀਵਨ ਦੇ ਰਾਹ ਦਾ ਕੋਈ ਖਿਆਲ ਨਹੀਂ ਰੱਖਦੀ। ਉਸ ਦੇ ਰਾਹ ਬੇਖੌਫ਼ ਭਟਕਦੇ ਹਨ, ਪਰ ਉਹ ਇਸ ਨੂੰ ਨਹੀਂ ਜਾਣਦੀ।

7ਸੋ ਹੁਣ ਹੇ ਪੁੱਤਰੋ, ਮੇਰੀ ਗੱਲ ਸੁਣੋ; ਜੋ ਮੈਂ ਆਖਦਾ ਹਾਂ ਉਸ ਤੋਂ ਮੂੰਹ ਨਾ ਮੋੜੋ,

8ਇਸ ਤਰ੍ਹਾਂ ਦੀ ਔਰਤ ਤੋਂ ਆਪਣਾ ਰਾਹ ਦੂਰ ਰੱਖੋ, ਉਸ ਦੇ ਘਰ ਦੇ ਦਰਵਾਜ਼ੇ ਦੇ ਨੇੜੇ ਵੀ ਨਾ ਜਾਵੋ,

9ਅਜਿਹਾ ਨਾ ਹੋਵੇ ਕਿ ਤੁਸੀਂ ਦੂਜਿਆਂ ਦੇ ਅੱਗੇ ਆਪਣੀ ਇੱਜ਼ਤ ਗੁਆ ਬੈਠੋ, ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇ,

10ਅਜਿਹਾ ਨਾ ਹੋਵੇ ਕਿ ਪਰਾਏ ਤੁਹਾਡੀ ਮਿਹਨਤ ਖਾਣ, ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.