9ਹੇ ਆਲਸੀ, ਤੂੰ ਕਦੋਂ ਤੱਕ ਇੱਦਾ ਲੇਟਿਆ ਰਹੇਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੋਗੇ?
10ਥੋੜੀ ਜਿਹੀ ਨੀਂਦ, ਥੋੜੀ ਜਿਹੀ ਊਂਘ, ਕੁਝ ਦੇਰ ਲਈ ਹੱਥ ਇਕੱਠੇ ਕਰਕੇ ਲੰਮੇ ਪੈਣਾ।
11ਇਸ ਤਰ੍ਹਾਂ ਗਰੀਬੀ ਚੋਰ ਵਾਂਗ ਤੁਹਾਡੇ ਉੱਤੇ ਆਵੇਗੀ ਅਤੇ ਤੰਗੀ ਸ਼ਾਸਤਰਧਾਰੀ ਵਾਂਗੂੰ ਉੱਤੇ ਆ ਪਏਗੀ।
12ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਜੋ ਭ੍ਰਿਸ਼ਟ ਮੂੰਹ ਨਾਲ ਘੁੰਮਦਾ ਹੈ,
13ਜੋ ਆਪਣੀ ਅੱਖ ਨਾਲ ਬਦਨੀਤੀ ਕਰਦਾ ਹੈ, ਆਪਣੇ ਪੈਰਾਂ ਨਾਲ ਸੰਕੇਤ ਕਰਦਾ ਹੈ ਅਤੇ ਆਪਣੀਆਂ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ,