ਕਹਾਉਤਾਂ 6

ਕਿਉਂਕਿ ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।

Proverbs 6:34 (UKJV) For jealousy is the rage of a man: therefore he will not spare in the day of vengeance.

32ਪਰ ਵਿਭਚਾਰ ਕਰਨ ਵਾਲੇ ਨੂੰ ਕੋਈ ਸਮਝ ਨਹੀਂ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਆਪਣੇ ਆਪ ਨੂੰ ਤਬਾਹ ਕਰ ਲੈਂਦਾ ਹੈ।

33ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੈ, ਉਸਦੀ ਬਦਨਾਮੀ ਕਦੇ ਨਾ ਮਿਟੇਗੀ।

34ਕਿਉਂਕਿ ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।

35ਉਹ ਕੋਈ ਮੁਆਵਜ਼ਾ ਸਵੀਕਾਰ ਨਹੀਂ ਕਰੇਗਾ; ਉਹ ਰਿਸ਼ਵਤ ਤੋਂ ਇਨਕਾਰ ਕਰੇਗਾ, ਭਾਵੇਂ ਇਹ ਕਿੰਨੀ ਵੀ ਵੱਡੀ ਕਿਉਂ ਨਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.