ਕਹਾਉਤਾਂ 8

ਮੈਂ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂਗੀ ਤਾਂ ਜੋ ਉਹਨਾਂ ਦੇ ਖ਼ਜ਼ਾਨੇ ਭਰੇ ਰਹਿਣ।

Proverbs 8:21 (UKJV) That I may cause those that love me to inherit substance; and I will fill their treasures.

19ਮੇਰਾ ਫਲ ਵਧੀਆ ਸੋਨੇ ਨਾਲੋਂ ਚੰਗਾ ਹੈ, ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।

20ਮੈਂ ਧਰਮ ਦੇ ਮਾਰਗ ਉੱਤੇ, ਨਿਆਂ ਦੇ ਰਾਹਾਂ ਉੱਤੇ ਚੱਲਦੀ ਹਾਂ,

21ਮੈਂ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂਗੀ ਤਾਂ ਜੋ ਉਹਨਾਂ ਦੇ ਖ਼ਜ਼ਾਨੇ ਭਰੇ ਰਹਿਣ।

22“ਯਾਹਵੇਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।

23ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.